ਸ਼ਹੀਦ ਭਗਤ ਸਿੰਘ ਕਾਲਜ ਵਿਖੇ ‘ਦੀਪ ਉਤਸਵ-2026’ ਦਾ ਸ਼ਾਨਦਾਰ ਪ੍ਰੋਗਰਾਮ ਕਰਵਾਇਆ
ਕੋਟਕਪੂਰਾ, 6 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ‘ਦੀਪ ਉਤਸਵ-2026’ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੀ ਅਗਵਾਈ ਵਿਚ ਮਨਾਇਆ ਗਿਆ।
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕਾਰਡ ਵੰਡਦੇ ਹੋਏ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ। ਤਸਵੀਰ : ਸੁਖਪਾਲ ਸਿੰਘ ਸੋਨੀ
07-11-2026