ਇਕ ਔਰਤ ਸਮੇਤ ਪੰਜ ਵਿਅਕਤੀ ਹੈਰੋਇਨ ਸਮੇਤ ਕਾਬੂ
ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)–ਸਿਟੀ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਣਵਾਲਾ ਦੇ ਵਿਦਿਆਰਥੀ ਵਿਦਿਅਕ ਦੌਰੇ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ’ਚ ਯਾਦਗਾਰੀ ਤਸਵੀਰ ਕਰਵਾਉਣ ਸਮੇਂ। ਅਜੀਤ ਤਸਵੀਰ
22-11-2026