30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਐਮਰਜੈਂਸੀ ਐਂਬੂਲੈਂਸ ਸੇਵਾ ਦੇ ਨਿਯਮਾਂ ’ਚ...

ਸਕਦਾ ਹੈ। ਇਸ ਕਾਰਨ ਪਰਿਵਾਰ ਨੂੰ ਨਿੱਜੀ ਐਂਬੂਲੈਂਸ ਦਾ ਪ੍ਰਬੰਧ ਕਰਨਾ ਪਿਆ ਅਤੇ ਕਰੀਬ ਅੱਧੇ ਘੰਟੇ ਦੀ ਉਡੀਕ ਤੋਂ ਬਾਅਦ ਮਰੀਜ਼ ਨੂੰ ਬਠਿੰਡਾ ਲਿਜਾਇਆ ਗਿਆ।

ਅਜੀਤ ਡੈਸਕ 30-11-2026
ਸਕਦਾ ਹੈ। ਇਸ ਕਾਰਨ ਪਰਿਵਾਰ ਨੂੰ ਨਿੱਜੀ ਐਂਬੂਲੈਂਸ ਦਾ ਪ੍ਰਬੰਧ ਕਰਨਾ ਪਿਆ ਅਤੇ ਕਰੀਬ ਅੱਧੇ ਘੰਟੇ ਦੀ ਉਡੀਕ ਤੋਂ ਬਾਅਦ ਮਰੀਜ਼ ਨੂੰ ਬਠਿੰਡਾ ਲਿਜਾਇਆ ਗਿਆ। ਖੁਸ਼ਕਿਸਮਤੀ ਨਾਲ ਇਲਾਜ ਉਪਰੰਤ ਮਰੀਜ਼ ਸਿਹਤਯਾਬ ਹੋ ਕੇ ਘਰ ਪਰਤ ਆਇਆ। ਇਸ ਮਾਮਲੇ ਸਬੰਧੀ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਐਸ.ਐਮ.ਓ. ਮਲੋਟ ਨਾਲ ਗੱਲਬਾਤ ਕਰਨ ਉਪਰੰਤ ਦੱਸਿਆ ਕਿ ਮੌਜੂਦਾ ਨਿਯਮਾਂ ਅਨੁਸਾਰ ਸਰਕਾਰੀ ਐਂਬੂਲੈਂਸ ਦੀ ਸਹੂਲਤ ਸਰਕਾਰੀ ਹਸਪਤਾਲ ਤੋਂ ਦੂਜੇ ਸਰਕਾਰੀ ਹਸਪਤਾਲ ਤੱਕ ਮਰੀਜ਼ ਨੂੰ ਪਹੁੰਚਾਉਣ ਲਈ ਹੀ ਦਿੱਤੀ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਨਿਯਮ ਵਿਚ ਲੋੜੀਂਦੀ ਤਬਦੀਲੀ ਕੀਤੀ ਜਾਵੇ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਮਰੀਜ਼ ਦੇ ਪਰਿਵਾਰਕ ਮੈਂਬਰਾਂ ਦੀ ਇੱਛਾ ਅਨੁਸਾਰ ਉਸ ਨੂੰ ਕਿਸੇ ਮਾਨਤਾ ਪ੍ਰਾਪਤ ਨਿੱਜੀ ਹਸਪਤਾਲ ਤੱਕ ਪਹੁੰਚਾਉਣ ਦੀ ਸਹੂਲਤ ਵੀ ਦਿੱਤੀ ਜਾਵੇ।
ਪਿਛਲੀ ਖ਼ਬਰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਮਰਹੂਮ ਡਾ. ਭੂਪੇਨ ਹਜ਼ਾਰਿਕਾ ਦੇ ਜਨਮ ਸ਼ਤਾਬਦੀ ਸਮਾਰੋਹਾਂ ਦੇ ਸਮਾਪਤੀ ਸਮਾਗਮ ’ਚ ਸ਼ਿ... ਅਗਲੀ ਖ਼ਬਰ ਵਿੱਦਿਅਕ ਅਦਾਰਿਆਂ ਦੀ ਕਾਮਯਾਬੀ ਲਈ ਪੱਕੇ ਅਧਿਆਪਕਾਂ ਦੀ ਨਿਯੁਕਤੀ ਬੇਹੱਦ ਜ਼ਰੂਰੀ- ਵਾਈਸ ਚਾਂਸਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।