25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਯੂਥ ਆਗੂ ਜੱਸਾ ਖੋਖ ਨੇ ਕੀਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਨਾਭਾ, 24 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਆਗੂ ਜੱਸਾ ਖੋਖ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਦੀ ਸਿਹਤਯਾਬੀ ਲਈ ਦੁਆਵਾਂ ਕੀਤੀਆਂ। ਉਪਰੰਤ ਗੱਲਬਾਤ ਕਰਦੇ ਹੋਏ ਯੂਥ ਆਗੂ ਜੱਸਾ ਖੋਖ ਨੇ ਕਿਹਾ ਕਿ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁਤ ਹੀ ਖੁਸ਼ ਨਜ਼ਰ ਆਏ ਭਾਵੇਂ ਕਿ ਉਨ੍ਹਾਂ ਉਪਰ ਪਿਛਲੇ ਦਿਨੀ ਸ੍ਰੀ ਨਾਂਦੇੜ ਸਾਹਿਬ ਵਿਖੇ ਹਮਲਾ ਕੀਤਾ ਗਿਆ ਸੀ, ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਚੜ੍ਹਦੀਕਲਾ ਵਿਚ ਹਨ।

ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂ ਜੱਸਾ ਖੋਖ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਮੌਕੇ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ 25-08-2026
ਨਾਭਾ, 24 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਆਗੂ ਜੱਸਾ ਖੋਖ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਦੀ ਸਿਹਤਯਾਬੀ ਲਈ ਦੁਆਵਾਂ ਕੀਤੀਆਂ। ਉਪਰੰਤ ਗੱਲਬਾਤ ਕਰਦੇ ਹੋਏ ਯੂਥ ਆਗੂ ਜੱਸਾ ਖੋਖ ਨੇ ਕਿਹਾ ਕਿ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁਤ ਹੀ ਖੁਸ਼ ਨਜ਼ਰ ਆਏ ਭਾਵੇਂ ਕਿ ਉਨ੍ਹਾਂ ਉਪਰ ਪਿਛਲੇ ਦਿਨੀ ਸ੍ਰੀ ਨਾਂਦੇੜ ਸਾਹਿਬ ਵਿਖੇ ਹਮਲਾ ਕੀਤਾ ਗਿਆ ਸੀ, ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਚੜ੍ਹਦੀਕਲਾ ਵਿਚ ਹਨ। ਦੱਸਣਯੋਗ ਹੈ ਕਿ ਯੂਥ ਆਗੂ ਜੱਸਾ ਖੋਖ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਭਾ ਹਲਕੇ ’ਚੋਂ ਅਤਿ ਨਜ਼ਦੀਕੀਆਂ ਵਿਚੋਂ ਜਾਣੇ ਜਾਂਦੇ ਹਨ।
ਪਿਛਲੀ ਖ਼ਬਰ ਖਾਟੂ ਸ਼ਾਮ ਮੰਦਰ ਵਿਖੇ ਇਕਾਦਸ਼ੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ-ਪ੍ਰਧਾਨ ਸ਼ੰਮੀ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ’ਚ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।