ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਬਾਬਾ ਫਰੀਦ ਸਕੂਲ ਤਰਖੇੜੀ ਦਾ ਸ਼ਾਨਦਾਰ ਪ੍ਰਦਰਸ਼ਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਡੀ ਲੀਡ ਨਾਲ ਜਿੱਤੇਗਾ-ਪ੍ਰੋ. ਸੁਪਨਪ੍ਰੀਤ ਸਿੰਘ ਜੋਗੀਪੁਰ
ਸਨੌਰ, 30 ਅਗਸਤ (ਸੋਖਲ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਸਨੌਰ ਤੋਂ ਟਕਸਾਲੀ ਆਗੂ ਪ੍ਰੋ. ਸੁਪਨਪ੍ਰੀਤ ਸਿੰਘ ਜੋਗੀਪੁਰ ਨੇ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਸਿਆਸਤ ’ਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਅਤੇ ‘ਅਕਾਲੀ ਦਲ ਵਾਰਿਸ ਪੰਜਾਬ’ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ।
ਅਜੀਤ ਡੈਸਕ
31-08-2026