ਪੰਜਾਬ ਤੇ ਪੰਥ ਦੇ ਮੁੱਦਿਆਂ ਦੇ ਹੱਲ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ-ਗੁਰਸ਼ਰਨ ਸਿੰਘ ਬਾਜਵਾ
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਸਰਗਰਮ ਆਗੂ ਗੁਰਸ਼ਰਨ ਸਿੰਘ ਬਾਜਵਾ ਵਲੋਂ ਹਲਕੇ ਦੇ ਪਿੰਡ ਡੇਰਾ ਮੀਰ ਮੀਰਾਂ ਵਿਖੇ ਇਕ ਜਨਤਕ ਮੀਟਿੰਗ ਕੀਤੀ ਗਈ।
ਮਨਜੀਤ ਸਿੰਘ, ਪਿਤਾ: ਜਸਵਿੰਦਰ ਸਿੰਘ, ਮਾਤਾ: ਸੁਖਮਦੀਪ ਕੌਰ, ਵਾਸੀ: ਬਸੀ ਪਠਾਣਾਂ
31-08-2026