07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਦੁਲੱਦੀ ਵਿਖੇ ਮਨਾਇਆ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਦਾ ਜਨਮ ਦਿਹਾੜਾ

ਨਾਭਾ, 6 ਸਤੰਬਰ (ਜਗਨਾਰ ਸਿੰਘ ਦੁਲੱਦੀ)-ਅੱਜ ਨਾਭਾ ਹਲਕੇ ਦੇ ਪਿੰਡ ਦੁਲੱਦੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟੇ ਗੁਰੂ ਕੇ ਬੇਟੇ ਦਾ ਜਨਮ ਦਿਨ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਹਾਜ਼ਰੀਆਂ ਭਰੀਆਂ। ਇਸ ਮੌਕੇ ਭਾਈ ਚਰਨਜੀਤ ਸਿੰਘ ਕੁਲਾਰਾਂ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟੇ ਗੁਰੂ ਕੇ ਬੇਟੇ ਦੇ ਜੀਵਨ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਸਾਨੂੰ ਅੰਮ੍ਰਿਤ ਦੇ ਬਾਟੇ ਦੀ ਪਹੁਲ ਛੱਕ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ, ਤਾਂ ਜੋ ਸਾਡਾ ਇਸ ਸੰਸਾਰ ਤੇ ਆਉਣਾ ਸਫਲ ਹੋ ਸਕੇ।

ਸੀ.ਆਈ.ਏ. ਪਟਿਆਲਾ ਦੇ ਮੁਖੀ ਵਜੋਂ ਇੰਸ. ਸਿਰਮਜੀਤ ਸਿੰਘ ਸ਼ੇਰਗਿਲ ਨੇ ਅਹੁਦਾ ਸੰਭਾਲਿਆ। ਅਜੀਤ ਤਸਵੀਰ 07-09-2026
ਨਾਭਾ, 6 ਸਤੰਬਰ (ਜਗਨਾਰ ਸਿੰਘ ਦੁਲੱਦੀ)-ਅੱਜ ਨਾਭਾ ਹਲਕੇ ਦੇ ਪਿੰਡ ਦੁਲੱਦੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟੇ ਗੁਰੂ ਕੇ ਬੇਟੇ ਦਾ ਜਨਮ ਦਿਨ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਹਾਜ਼ਰੀਆਂ ਭਰੀਆਂ। ਇਸ ਮੌਕੇ ਭਾਈ ਚਰਨਜੀਤ ਸਿੰਘ ਕੁਲਾਰਾਂ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟੇ ਗੁਰੂ ਕੇ ਬੇਟੇ ਦੇ ਜੀਵਨ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਸਾਨੂੰ ਅੰਮ੍ਰਿਤ ਦੇ ਬਾਟੇ ਦੀ ਪਹੁਲ ਛੱਕ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ, ਤਾਂ ਜੋ ਸਾਡਾ ਇਸ ਸੰਸਾਰ ਤੇ ਆਉਣਾ ਸਫਲ ਹੋ ਸਕੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ ਰਘਵੀਰ ਸਿੰਘ ਵੱਲੋਂ ਇਸ ਮੌਕੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਭਾਈ ਚਰਨਜੀਤ ਸਿੰਘ ਦਾ ਗੁਰੂ ਘਰ ਦੀ ਬਖਸ਼ਿਸ਼ ਸ੍ਰੀ ਸਿਰੋਪਾਓ ਸਾਹਿਬ ਜੀ ਨਾਲ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਹਲਕਾ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਅਗਲੀ ਖ਼ਬਰ ਪਟਿਆਲਾ ਦਿਹਾਤੀ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨਾ ਮੇਰਾ ਸੰਕਲਪ- ਕਰੁਣ ਕੌੜਾ ਪਿੰਡ ਰੋਹਟਾ ਵਿਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।