09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਾਈਪਾਂ ਭੇਜਣ ਦਾ ਝਾਂਸਾ ਦੇ ਕੇ 10 ਲੱਖ ਠੱਗੇ

ਪਟਿਆਲਾ, 8 ਸਤੰਬਰ (ਮਨਦੀਪ ਸਿੰਘ ਖਰੌੜ)- ਪਾਈਪਾਂ ਦਾ 10 ਲੱਖ ਦਾ ਆਰਡਰ ਦੇਣ ਤੋਂ ਬਾਅਦ ਪਾਈਪ ਨਾ ਭੇਜਣ ਦੇ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੁਨੀ ਚੰਦ ਵਾਸੀ ਜ਼ੀਰਕਪੁਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਚੇਤਨਯ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਨੇ ਦੁਨੀ ਚੰਦ ਸ਼ਰਮਾ ਨੂੰ ਪਾਈਪਾਂ ਦਾ ਆਰਡਰ ਦਿੱਤਾ ਸੀ ਜਿਸ ਸੰਬੰਧ ’ਚ ਉਸ ਨੇ 10 ਲੱਖ ਰੁਪਏ ਦਿੱਤੇ ਸੀ ਪਰ ਬਾਅਦ ’ਚ ਨਾ ਤਾਂ ਮੁਲਜ਼ਮ ਨੇ ਉਸ ਨੂੰ ਪਾਈਪਾਂ ਭੇਜੀਆਂ ਅਤੇ ਨਾ ਹੀ ਉਸ ਨੂੰ ਦਿੱਤੀ ਰਕਮ ਵਾਪਸ ਕੀਤੀ।

ਅਜੀਤ ਡੈਸਕ 09-09-2026
ਪਟਿਆਲਾ, 8 ਸਤੰਬਰ (ਮਨਦੀਪ ਸਿੰਘ ਖਰੌੜ)- ਪਾਈਪਾਂ ਦਾ 10 ਲੱਖ ਦਾ ਆਰਡਰ ਦੇਣ ਤੋਂ ਬਾਅਦ ਪਾਈਪ ਨਾ ਭੇਜਣ ਦੇ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੁਨੀ ਚੰਦ ਵਾਸੀ ਜ਼ੀਰਕਪੁਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਚੇਤਨਯ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਨੇ ਦੁਨੀ ਚੰਦ ਸ਼ਰਮਾ ਨੂੰ ਪਾਈਪਾਂ ਦਾ ਆਰਡਰ ਦਿੱਤਾ ਸੀ ਜਿਸ ਸੰਬੰਧ ’ਚ ਉਸ ਨੇ 10 ਲੱਖ ਰੁਪਏ ਦਿੱਤੇ ਸੀ ਪਰ ਬਾਅਦ ’ਚ ਨਾ ਤਾਂ ਮੁਲਜ਼ਮ ਨੇ ਉਸ ਨੂੰ ਪਾਈਪਾਂ ਭੇਜੀਆਂ ਅਤੇ ਨਾ ਹੀ ਉਸ ਨੂੰ ਦਿੱਤੀ ਰਕਮ ਵਾਪਸ ਕੀਤੀ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ 5 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।