11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਠੱਗੇ

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੀਆਂ ਰਹਿਣ ਵਾਲੀਆਂ ਦੋ ਲੜਕੀਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ 10 ਲੱਖ ਰੁਪਏ ਲੈਣ ਦੇ ਮਾਮਲੇ ’ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਕੁਲਵਿੰਦਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਹਰਪ੍ਰੀਤ ਸਿੰਘ ਅਤੇ ਇਕ ਔਰਤ ਨੇ ਪਹਿਲਾਂ ਤਾਂ ਨੌਕਰੀ ਲਗਾਉਣ ਤੇ ਬਾਅਦ ’ਚ ਉਸ ਦੀਆਂ ਦੋ ਲੜਕੀਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹੋਰ ਪੈਸੇ ਲਈ ਅਤੇ ਜਿਹੜੀ ਕਿ ਕੁਲ ਰਕਮ 10 ਲੱਖ ਤੋਂ ਵਧ ਬਣਦੀ ਹੈ ਪਰੰਤੂ ਬਾਅਦ ’ਚ ਨਾ ਤਾਂ ਉਨ੍ਹਾਂ ਦੀਆਂ ਲੜਕੀਆਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੀ ਦਿੱਤੀ ਰਕਮ ਵਾਪਸ ਕੀਤੀ, ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 11-09-2026

ਪਿਛਲੀ ਖ਼ਬਰ ਐਨ. ਆਈ. ਐਸ. ਚੌਂਕ ਨੇੜੇ ਸਕੂਟਰੀ ਸਵਾਰ ਦੀ ਮੌਤ ਅਗਲੀ ਖ਼ਬਰ ਸਟਰੀਟ ਲਾਈਟਾਂ ਖ਼ਰਾਬ ਹੋਣ ਕਾਰਨ ਸੜਕਾਂ ’ਤੇ ਛਾਇਆ ਘੁੱਪ ਹਨੇਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।