20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮਿਸ਼ਨ 2027 ਤਹਿਤ ‘ਆਪ’ ਦੇ ਬਲਾਕ ਪ੍ਰਧਾਨਾਂ ਅਤੇ ਬੂਥ ਲੀਡਰਾਂ ਦਾ ਟਰੇਨਿੰਗ ਕੈਂਪ ਅੱਜ–ਕਪਿਲ ਮਾਨ

ਨਾਭਾ, 19 ਸਤੰਬਰ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਹਲਕਾ ਨਾਭਾ ਵਲੋਂ ਮਿਸ਼ਨ 2027 ਤਹਿਤ ਅੱਜ ਸਥਾਨਕ ਸਿਨੇਮਾ ਰੋਡ ਸਥਿਤ ਲਾਈਨਜ਼ ਕਲੱਬ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਸਾਰੇ ਹੀ ਵਿੰਗਾਂ ਦੇ ਬਲਾਕ ਪ੍ਰਧਾਨਾਂ ਅਤੇ ਬੂਥ ਆਗੂਆਂ ਦਾ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ‘ਆਪ’ ਆਗੂ ਕਪਿਲ ਮਾਨ ਨੇ ਦੱਸਿਆ ਕਿ ਇਸ ਟਰੇਨਿੰਗ ਕੈਂਪ ਵਿਚ ਸਾਰੇ ਹੀ ਵਿੰਗਾਂ ਦੇ ਬਲਾਕ ਪ੍ਰਧਾਨਾਂ ਤੇ ਬੂਥ ਲੀਡਰਾਂ ਦਾ ਪਹੁੰਚਣਾ ਬਹੁਤ ਜ਼ਰੂਰੀ ਹੈ।

ਅਜੀਤ ਡੈਸਕ 20-09-2026
ਨਾਭਾ, 19 ਸਤੰਬਰ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਹਲਕਾ ਨਾਭਾ ਵਲੋਂ ਮਿਸ਼ਨ 2027 ਤਹਿਤ ਅੱਜ ਸਥਾਨਕ ਸਿਨੇਮਾ ਰੋਡ ਸਥਿਤ ਲਾਈਨਜ਼ ਕਲੱਬ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਸਾਰੇ ਹੀ ਵਿੰਗਾਂ ਦੇ ਬਲਾਕ ਪ੍ਰਧਾਨਾਂ ਅਤੇ ਬੂਥ ਆਗੂਆਂ ਦਾ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ‘ਆਪ’ ਆਗੂ ਕਪਿਲ ਮਾਨ ਨੇ ਦੱਸਿਆ ਕਿ ਇਸ ਟਰੇਨਿੰਗ ਕੈਂਪ ਵਿਚ ਸਾਰੇ ਹੀ ਵਿੰਗਾਂ ਦੇ ਬਲਾਕ ਪ੍ਰਧਾਨਾਂ ਤੇ ਬੂਥ ਲੀਡਰਾਂ ਦਾ ਪਹੁੰਚਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਇਹ ਕੈਂਪ ਕੱਲ੍ਹ 20 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ ਵੇਲੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੋਂ ਇਲਾਵਾ ਕੇਂਦਰੀ ਟੀਮ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਵੇਗੀ।
ਪਿਛਲੀ ਖ਼ਬਰ ਗੁੱਗਾ ਨੌਮੀ ਮੌਕੇ ਪਿੰਡ ਰਾਮਗੜ੍ਹ ਵਿਖੇ ਵਿਸ਼ਾਲ ਕਬੱਡੀ ਕੱਪ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਦਾ ਕਾਠਗੜ੍ਹ ’ਚ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।