ਪੁਲਿਸ ਮੁਖੀ ਹਰਮਨਦੀਪ ਸਿੰਘ ਹੰਸ ਵਲੋਂ ਸ਼ਹਿਰੀ ਥਾਣਾ ਸਮਾਣਾ ਦਾ ਦੌਰਾ
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਨ ਵਿਰੁੱਧ ਜਾਗਰੂਕਤਾ ਲਈ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਜਾਗਰੂਕਤਾ ਵੈਨਾਂ ਨੂੰ ਰਵਾਨਾ ਕਰਦੇ ਹੋਏ। ਅਜੀਤ ਤਸਵੀਰ
ਥਾਣਾ ਸ਼ਹਿਰੀ ਸਮਾਣਾ ਵਿਖੇ ਪਹੁੰਚਣ ’ਤੇ ਪੁਲਿਸ ਮੁਖੀ ਪਟਿਆਲਾ ਹਰਮਨਦੀਪ ਸਿੰਘ ਹੰਸ ਦਾ ਸਵਾਗਤ ਕਰਦੇ ਹੋਏ ਪੁਲਿਸ ਉਪ ਕਪਤਾਨ ਫਤਿਹ ਸਿੰਘ ਬਰਾੜ। ਤਸਵੀਰ : ਸਾਹਿਬ ਸਿੰਘ
27-09-2026