ਪੰਜਾਬ ਵਾਸੀ ਫਿਰ ਤੋਂ ਬਣਾਉਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ ֹ ’ਦੀ ਸਰਕਾਰ- ਤੇਜਿੰਦਰ ਸਿੰਘ ਖਹਿਰਾ
ਨਾਭਾ, 4 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਤੋਂ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਸਰਕਾਰ ਬਣਾਈ ਹੈ ਤਾਂ ਪੰਜਾਬ ਦਾ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਵਧੇਰੇ ਚਹੁ ਪੱਖੀ ਵਿਕਾਸ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਨੇ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
05-10-2026