07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਦਿਆ ਨਗਰ ਦੇ ਗੁਰੂ ਘਰ ’ਚ ਚੋਰੀ

ਪਟਿਆਲਾ, 6 ਅਕਤੂਬਰ (ਮਨਦੀਪ ਸਿੰਘ ਖਰੌੜ)- ਸਥਾਨਕ ਵਿਦਿਆ ਨਗਰ ਦੇ ਗੁਰੂ ਘਰ ’ਚ ਗੋਲਕ ਤੋੜ ਕੇ ਕੋਈ 20 ਹਜ਼ਾਰ ਦੇ ਕਰੀਬ ਨਕਦੀ ਚੋਰੀ ਕਰ ਕੇ ਲੈ ਗਿਆ। ਇਸ ਸੰਬੰਧੀ ਬਲਕਾਰ ਸਿੰਘ ਨੇ ਥਾਣਾ ਅਰਬਨ ਅਸਟੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਜਦੋਂ ਉਹ ਗੁਰੂ ਘਰ ਪਹੁੰਚਿਆ ਤਾਂ ਉਥੇ ਤਾਲਾ ਟੁੱਟਿਆ ਪਿਆ ਸੀ ਤੇ ਗੋਲਕ ਦੇ ਜਿੰਦਰੇ ਵੀ ਟੁੱਟੇ ਹੋਏ ਸਨ ਤੇ ਜਿਸ ਵਿਚੋਂ 20 ਹਜ਼ਾਰ ਦੇ ਕਰੀਬ ਗਾਇਬ ਸਨ।

ਅਜੀਤ ਡੈਸਕ 07-10-2026
ਪਟਿਆਲਾ, 6 ਅਕਤੂਬਰ (ਮਨਦੀਪ ਸਿੰਘ ਖਰੌੜ)- ਸਥਾਨਕ ਵਿਦਿਆ ਨਗਰ ਦੇ ਗੁਰੂ ਘਰ ’ਚ ਗੋਲਕ ਤੋੜ ਕੇ ਕੋਈ 20 ਹਜ਼ਾਰ ਦੇ ਕਰੀਬ ਨਕਦੀ ਚੋਰੀ ਕਰ ਕੇ ਲੈ ਗਿਆ। ਇਸ ਸੰਬੰਧੀ ਬਲਕਾਰ ਸਿੰਘ ਨੇ ਥਾਣਾ ਅਰਬਨ ਅਸਟੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਜਦੋਂ ਉਹ ਗੁਰੂ ਘਰ ਪਹੁੰਚਿਆ ਤਾਂ ਉਥੇ ਤਾਲਾ ਟੁੱਟਿਆ ਪਿਆ ਸੀ ਤੇ ਗੋਲਕ ਦੇ ਜਿੰਦਰੇ ਵੀ ਟੁੱਟੇ ਹੋਏ ਸਨ ਤੇ ਜਿਸ ਵਿਚੋਂ 20 ਹਜ਼ਾਰ ਦੇ ਕਰੀਬ ਗਾਇਬ ਸਨ। ਕੈਮਰੇ ਚੈੱਕ ਕਰਨ ’ਤੇ ਪਤਾ ਲੱਗਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕੀਤੀ ਹੈ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਹੋਣ ਵਾਲੀ ਇਕੱਤਰਤਾ ਸੰਬੰਧੀ ਜਥੇਦਾਰ ਟੌਹੜਾ ਵਲੋਂ ਬੈਠਕ ਅਗਲੀ ਖ਼ਬਰ ਸਮਾਣਾ ਦਾ ਨੌਜਵਾਨ ਕੈਨੇਡਾ ਪੁਲਿਸ ’ਚ ਭਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।