ਵਿਕਾਸ ਮਿੱਤਲ ਨੇ 69ਵੀਂ ਵਾਰ ਖ਼ੂਨਦਾਨ ਕਰਕੇ ਨੌਜਵਾਨ ਪੀੜ੍ਹੀ ਨੂੰ ਕੀਤਾ ਪ੍ਰੇਰਿਤ
ਨਾਭਾ , 9 ਅਕਤੂਬਰ ( ਵਰਿੰਦਰ ਵਰਮਾ )- ਮਾਨਵ ਸੇਵਾ ਉੱਤਮ ਸੇਵਾ ਸਟੇਟ ਐਵਾਰਡੀ ਸੰਸਥਾ ਨਾਭਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਨੇ ਲਗਾਏ ਗਏ ਖੂਨਦਾਨ ਕੈਂਪ ਵਿਚ ਸਮਾਜ ਪ੍ਰਤੀ ਵਧੀਆ ਸੇਵਾਵਾਂ ਨਿਭਾਉਂਦੇ ਹੋਏ 69 ਵੀਂ ਵਾਰ ਖ਼ੂਨਦਾਨ ਕਰਕੇ ਨੌਜਵਾਨ ਪੀੜੀ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾਂ ਦੇ ਪੁੱਤਰ ਸਨਤ ਮਿੱਤਲ ਨੇ ਵੀ ਤੀਸਰੀ ਵਾਰ ਖ਼ੂਨ ਦਾਨ ਕੀਤਾ ।
ਅਜੀਤ ਡੈਸਕ
10-10-2026