ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਤੋਂ ਡਰੀ ਸਰਕਾਰ ਨੇ ਅਕਾਲੀ ਆਗੂ ਘਰ ’ਚ ਕੀਤੇ ਨਜ਼ਰਬੰਦ
ਰਾਜਪੁਰਾ, 14 ਅਕਤੂਬਰ (ਰਣਜੀਤ ਸਿੰਘ)- ਬੀਤੇ ਕੱਲ੍ਹ ਮਾਨਸਾ ਵਿਖੇ ਨਸ਼ਿਆਂ ਦੇ ਖਿਲਾਫ਼ ਆਵਾਜ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਗੱਲ ਨੂੰ ਲੈ ਕੇ ਪੂਰੇ ਪੰਜਾਬ ਵਿਚ ਸੋਗ ਦੀ ਲਹਿਰ ਪੈਦਾ ਹੋ ਗਈ,ਪੰਜਾਬ ਵਿਚ 15 ਅਕਤੂਬਰ ਨੂੰ ਬੰਦ ਦੀ ਕਾਲ ਦਿੱਤੀ ਗਈ ਹੈ।
ਜਸਵੀਰ ਸਿੰਘ ਜੱਸੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
15-10-2026