29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਰਾਲੀ ਸਾੜਨ ਸੰਬੰਧੀ ਸ਼ਿਕਾਇਤਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਟਰੋਲ ਰੂਮ ਸਥਾਪਤ

ਪਟਿਆਲਾ, 27 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਟਬਲ ਬਰਨਿੰਗ ਸੀਜ਼ਨ 2026 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਪਰਾਲੀ ਸਾੜਨ ਸੰਬੰਧੀ ਜਾਣਕਾਰੀ ਦੇਣ ਅਤੇ ਇਸ ਸੰਬੰਧੀ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਲਈ ਆਮ ਲੋਕ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0175-2350550 ਅਤੇ 0175-2358550 ’ਤੇ ਸੰਪਰਕ ਕਰ ਸਕਦੇ ਹਨ।

ਅਜੀਤ ਡੈਸਕ 28-10-2026
ਪਟਿਆਲਾ, 27 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਟਬਲ ਬਰਨਿੰਗ ਸੀਜ਼ਨ 2026 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਪਰਾਲੀ ਸਾੜਨ ਸੰਬੰਧੀ ਜਾਣਕਾਰੀ ਦੇਣ ਅਤੇ ਇਸ ਸੰਬੰਧੀ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਲਈ ਆਮ ਲੋਕ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0175-2350550 ਅਤੇ 0175-2358550 ’ਤੇ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪਰਾਲੀ ਸਾੜਨ ਸੰਬੰਧੀ ਕਿਸੇ ਵੀ ਘਟਨਾ ਦੀ ਜਾਣਕਾਰੀ ਉਪਰੋਕਤ ਕੰਟਰੋਲ ਰੂਮ ਨੰਬਰਾਂ ’ਤੇ ਸਾਂਝੀ ਕਰਨ, ਤਾਂ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਪ੍ਰਸ਼ਾਸਨਿਕ ਯਤਨਾਂ ਵਿਚ ਸਹਿਯੋਗ ਦਿੱਤਾ ਜਾ ਸਕੇ।
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਕਰਨ ਸਿੰਘ ਡੀ. ਟੀ. ਓ. ਨੇ ਪਿੰਡਾਂ ਦੇ ਲੋਕਾਂ ਨੂੰ ਘਰਾਂ ਦੇ ਰਜਿਸਟਰੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।