ਖ਼ਾਲਸਾ ਕਾਲਜ ਪਟਿਆਲਾ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਦੂਜੇ ਦਿਨ ਲੋਕ ਕਲਾਵਾਂ ਨੇ ਬੰਨ੍ਹਿਆ ਰੰਗ
ਪਟਿਆਲਾ, 28 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਵਲੋਂ ਕਰਵਾਏ ਜਾ ਰਹੇ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਦੂਜੇ ਦਿਨ ਵੱਖ-ਵੱਖ ਲੋਕ ਕਲਾਵਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ.
ਦੇਵ ਖਰੌੜ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਡਾ. ਨਿਰਮਲ ਜੋੜਾ, ਡਾਇਰੈਕਟਰ ਡਾ. ਭੀਮ ਇੰਦਰ, ਡਾ. ਹਰਿੰਦਰ ਕੌਰ ਹੁੰਦਲ ਤੇ ਹੋਰ। ਅਜੀਤ ਤਸਵੀਰ
29-10-2026