01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਆਵਲਾ ਦੇ ਅਕਾਲੀ ਦਲ ’ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡਾ ਫ਼ਾਇਦਾ ਹੋਵੇਗਾ : ਗੇਜੀ ਖਨੌੜਾ

ਭਾਦਸੋਂ, 31 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਵਿਚ ਰਵਿੰਦਰ ਸਿੰਘ ਆਵਲਾ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਵੱਡਾ ਸਿਆਸੀ ਲਾਭ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਗੁਰਤੇਜ ਗੇਜੀ ਖਨੌੜਾ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 01-11-2026
ਭਾਦਸੋਂ, 31 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਵਿਚ ਰਵਿੰਦਰ ਸਿੰਘ ਆਵਲਾ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਵੱਡਾ ਸਿਆਸੀ ਲਾਭ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਗੁਰਤੇਜ ਗੇਜੀ ਖਨੌੜਾ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਵਿੰਦਰ ਸਿੰਘ ਆਵਲਾ ਇਕ ਤਜਰਬੇਕਾਰ ਸਿਆਸੀ ਆਗੂ ਹਨ ਅਤੇ ਉਨ੍ਹਾਂ ਦਾ ਆਪਣਾ ਮਜ਼ਬੂਤ ਜਨ-ਆਧਾਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਅਜਿਹੇ ਆਗੂਆਂ ਦਾ ਪਾਰਟੀ ਨਾਲ ਜੁੜਨਾ ਅਹਿਮ ਹੈ। ਖਨੌੜਾ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿਚ ਅਕਾਲੀ ਦਲ ਦੀ ਆਪਣੀ ਅਹਿਮ ਭੂਮਿਕਾ ਰਹੀ ਹੈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਾਇਆ ਅਗਲੀ ਖ਼ਬਰ ਭੁਪਿੰਦਰ ਸਿੰਘ ਮੂੰਡਖੇੜਾ ਦੇ ਘਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।