02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਪਾਰ ਵਿੰਗ ਨਾਭਾ ਦੇ ਵਪਾਰੀ ਅੱਜ ਕਰਨਗੇ ਪਾਰਟੀ ਪ੍ਰਧਾਨ ਬਾਦਲ ਦਾ ਭਰਵਾਂ ਸਵਾਗਤ- ਜੱਸਾ ਖੋਖ

ਨਾਭਾ, 1 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਅੱਜ 2 ਨਵੰਬਰ ਨੂੰ ਨਾਭਾ ਪਹੁੰਚ ਰਹੇ ਹਨ ਜਿੱਥੇ ਉਹ ਹਲਕੇ ਦੇ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਇਹ ਸਬੰਧੀ ਗੱਲ ਕਰਦੇ ਹੋਏ ਯੂਥ ਆਗੂ ਜੱਸਾ ਖੋਖ ਨੇ ਦੱਸਿਆ ਕਿ ਹਲਕੇ ਦੇ ਵਪਾਰੀਆਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਦੀ ਨਾਭਾ ਫੇਰੀ ਨੂੰ ਲੈ ਕੇ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ, ਕਿਉਂ ਜੋ ਵਪਾਰੀ ਚਾਹੁੰਦੇ ਹਨ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਪਹੁੰਚਾਉਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਉਨ੍ਹਾਂ ਸਮੱਸਿਆਵਾਂ ਦਾ ਸਹੀ ਤਰੀਕੇ ਨਾਲ ਹੱਲ ਕੀਤਾ ਜਾ ਸਕੇ।

ਯੂਥ ਆਗੂ ਜੱਸਾ ਖੋਖ 02-11-2026

ਪਿਛਲੀ ਖ਼ਬਰ ਆਪਣੀ ਰਿਹਾਇਸ਼ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਹਲਕਾ ਸਨੌਰ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸੰਗਰੂਰ ਦੀ ਇਨਸਾਫ਼ ਰੈਲੀ ’ਚ ਕਰਨਗੇ ਸ਼ਮੂਲੀਅਤ - ਗੁਰਮੀਤ ਬਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।