02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਪਾਰਟੀ ਨੇ ਚੋਣ ਤਿਆਰੀ ਦਾ ਮੁੱਢ ਬੰਨਿਆਂ-ਸੰਧੂ

ਭੁੱਨਰਹੇੜੀ, 1 ਨਵੰਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਤੇ ਲੋਕ ਭਲਾਈ ਲਈ ਲਏ ਫ਼ੈਸਲਿਆਂ ਨੂੰ ਮੁੱਖ ਚੋਣ ਮੁੱਦਾ ਬਣਾਏਗੀ। ਇਹ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਉਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਮੀਡੀਆਂ ਨਾਲ ਸਾਝਾਂ ਕੀਤਾ।

ਇੰਦਰਜੀਤ ਸਿੰਘ ਸੰਧੂ 02-11-2026
ਭੁੱਨਰਹੇੜੀ, 1 ਨਵੰਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਤੇ ਲੋਕ ਭਲਾਈ ਲਈ ਲਏ ਫ਼ੈਸਲਿਆਂ ਨੂੰ ਮੁੱਖ ਚੋਣ ਮੁੱਦਾ ਬਣਾਏਗੀ। ਇਹ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਉਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਮੀਡੀਆਂ ਨਾਲ ਸਾਝਾਂ ਕੀਤਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੇ ਉਪਰਾਲੇ ਪੰਜਾਬ ਦੀ ਖੇਤੀਬਾੜੀ ਲਈ ਮਹੱਤਵਪੂਰਨ ਹਨ। ਉਨ੍ਹਾਂ ਅਨੁਸਾਰ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਦੇ ਨਾਲ-ਨਾਲ ਲੋਕਾਂ ਨੂੰ ਮਿਲੀਆਂ ਸਹੂਲਤਾਂ ਤੇ ਉਨ੍ਹਾਂ ਦੇ ਜੀਵਨ ’ਤੇ ਪਏ ਪ੍ਰਭਾਵ ਬਾਰੇ ਵੀ ਚਰਚਾ ਹੋਵੇਗੀ। ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਨੂੰ ਚੋਣ ਤਿਆਰੀਆਂ ਦਾ ਅਹਿਮ ਕਦਮ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਨੇ ਚੋਣ ਸਰਗਰਮੀਆਂ ਦਾ ਮੁੱਢ ਬੰਨ੍ਹ ਦਿੱਤਾ ਹੈ।
ਪਿਛਲੀ ਖ਼ਬਰ ਪਿਛਲੇ 15 ਵਰ੍ਹਿਆਂ ਤੋਂ ਪਰਾਲੀ ਨਾ ਸਾੜਨ ਵਾਲਾ ਕਿਸਾਨ ਬੁੱਧ ਸਿੰਘ ਦਿਆਗੜ੍ਹ ਅਗਲੀ ਖ਼ਬਰ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਬਣੇ ਵਿਸ਼ਾਲ ਸ਼ਰਮਾ ਦਾ ਗੁਰਜੀਤ ਸਿੰਘ ਕੋਹਲੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।