07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਰੇਲ ਦੀ ਲਪੇਟ ਵਿਚ ਆਉਣ ਕਾਰਨ ਮੌਤ

ਰਾਜਪੁਰਾ, 6 ਨਵੰਬਰ (ਰਣਜੀਤ ਸਿੰਘ)-ਰਾਜਪੁਰਾ ਰੇਲਵੇ ਸਟੇਸ਼ਨ ਨੇੜੇ ਬੀਤੇ ਸ਼ਾਮ ਵੰਦੇ ਭਾਰਤ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਿਸ ਦੀ ਪਹਿਚਾਣ ਨਹੀਂ ਹੋ ਸਕੀ। ਜਾਣਕਾਰੀ ਮੁਤਾਬਕ ਬੀਤੇ ਸ਼ਾਮ ਵੰਦੇ ਭਾਰਤ ਰੇਲ ਗੱਡੀ ਜਾ ਰਹੀ ਸੀ ਇਸ ਗੱਡੀ ਦੀ ਲਪੇਟ ਵਿਚ ਇਕ ਵਿਅਕਤੀ ਆ ਗਿਆ ਅਤੇ ਉਸ ਦੀ ਮੌਤ ਹੋ ਗਈ ਹੈ।

ਅਜੀਤ ਡੈਸਕ 07-11-2026
ਰਾਜਪੁਰਾ, 6 ਨਵੰਬਰ (ਰਣਜੀਤ ਸਿੰਘ)-ਰਾਜਪੁਰਾ ਰੇਲਵੇ ਸਟੇਸ਼ਨ ਨੇੜੇ ਬੀਤੇ ਸ਼ਾਮ ਵੰਦੇ ਭਾਰਤ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਿਸ ਦੀ ਪਹਿਚਾਣ ਨਹੀਂ ਹੋ ਸਕੀ। ਜਾਣਕਾਰੀ ਮੁਤਾਬਕ ਬੀਤੇ ਸ਼ਾਮ ਵੰਦੇ ਭਾਰਤ ਰੇਲ ਗੱਡੀ ਜਾ ਰਹੀ ਸੀ ਇਸ ਗੱਡੀ ਦੀ ਲਪੇਟ ਵਿਚ ਇਕ ਵਿਅਕਤੀ ਆ ਗਿਆ ਅਤੇ ਉਸ ਦੀ ਮੌਤ ਹੋ ਗਈ ਹੈ। ਇਸ ਦੀ ਉਮਰ ਕਰੀਬ 35/40 ਸਾਲ ਦੇ ਕਰੀਬ ਲੱਗਦੀ ਹੈ। ਮਿ੍ਤਕ ਵਿਅਕਤੀ ਦੀ ਜੇਬ ਵਿਚੋਂ ਕੋਈ ਵੀ ਅਜਿਹਾ ਕਾਗਜ਼ ਵਗੈਰਾ ਨਹੀਂ ਮਿਲਿਆ ਜਿਸ ਤੋਂ ਉਸ ਦੀ ਪਹਿਚਾਣ ਹੋ ਸਕੇ। ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਪਹਿਚਾਣ ਲਈ ਰੱਖ ਦਿਤਾ ਹੈ।
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ-14 ਲੜਕੀਆਂ ਦੇ ਖੋਖੋ ਟੂਰਨਾਮੈਂਟ ’ਚ ਪਟਿਆਲਾ ਨੇ ਜਿੱਤੀ ਓਵਰਆਲ ਟਰਾਫੀ ਅਗਲੀ ਖ਼ਬਰ ਪੰਜਾਬ ਵਿਚ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ-ਦਿਲਬਾਗ ਸਿੰਘ ਧਨੌਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।