15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੜਕ ਹਾਦਸੇ ’ਚ ਸਾਈਕਲ ਸਵਾਰ ਦੀ ਮੌਤ

ਰਾਜਪੁਰਾ, 14 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ ਵਿਚ ਨਾ ਮਾਲੂਮ ਕਾਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਗਦੀਸ਼ ਮਹਿਤਾ ਪੁੱਤਰ ਬੱਚੂ ਮਹਿਤਾ ਵਾਸੀ ਗਡੀਆ ਬਿਹਾਰ ਹਾਲ ਆਬਾਦ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਕੁਸ਼ਮ ਮਹਿਤਾ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਹਿੰਦੁਸਤਾਨ ਯੂਨੀਲੀਵਰ ਵਾਲੇ ਕੱਟ ਕੋਲ ਜਾ ਰਿਹਾ ਸੀ।

ਅਜੀਤ ਡੈਸਕ 15-11-2026
ਰਾਜਪੁਰਾ, 14 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ ਵਿਚ ਨਾ ਮਾਲੂਮ ਕਾਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਗਦੀਸ਼ ਮਹਿਤਾ ਪੁੱਤਰ ਬੱਚੂ ਮਹਿਤਾ ਵਾਸੀ ਗਡੀਆ ਬਿਹਾਰ ਹਾਲ ਆਬਾਦ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਕੁਸ਼ਮ ਮਹਿਤਾ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਹਿੰਦੁਸਤਾਨ ਯੂਨੀਲੀਵਰ ਵਾਲੇ ਕੱਟ ਕੋਲ ਜਾ ਰਿਹਾ ਸੀ। ਉਸ ਸਮੇਂ ਇਕ ਕਾਰ ਦਾ ਡਰਾਈਵਰ ਆਪਣੀ ਕਾਰ ਬਹੁਤ ਹੀ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ, ਉਸ ਨੇ ਆਪਣੀ ਕਾਰ ਦੀ ਫੇਟ ਮੁੱਦਈ ਦੇ ਭਰਾ ਕੁਸਮ ਮਹਿਤਾ ਦੇ ਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਮੁੱਦਈ ਦੇ ਭਰਾ ਦੀ ਮੌਤ ਹੋ ਗਈ ਹੈ। ਪੁਲਿਸ ਨੇ ਨਾ ਮਾਲੂਮ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਅਤੇ ਨਾਟਕਾਂ ਰਾਹੀਂ ਬੰਨ੍ਹਿਆ ਰੰਗ ਅਗਲੀ ਖ਼ਬਰ 2027 ਦੀਆਂ ਚੋਣਾਂ ਲਈ ਸ਼੍ਰੋਅਦ (ਬ) ਨੇ ਵਜਾਇਆ ਬਿਗਲ, ਪਿੰਡ ਕੌਲ ਤੋਂ ਕੀਤੀ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।