15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹਰਿਆਣਾ ਰਾਜ ਰੋਲਰ ਸਕੇਟਿੰਗ ਚੈਂਪੀਅਨਸ਼ਿਪ ’ਚ ਨਵਯਾ ਗੁਪਤਾ ਨੇ ਜਿੱਤਿਆ ਚਾਂਦੀ ਦਾ ਤਗਮਾ

ਬਨੂੜ, 14 ਨਵੰਬਰ (ਭੁਪਿੰਦਰ ਸਿੰਘ)-ਸੇਕੇਰਡ ਹਾਟ ਸਕੂਲ ਸੈਕਟਰ 26 ਦੀ ਵਿਦਿਆਰਥਣ ਨਵਯਾ ਗੁਪਤਾ ਨੇ ਗੁਰੂਗ੍ਰਾਂਮ ਵਿਚ ਹੋਈ 40ਵੀ ਹਰਿਆਣਾ ਰਾਜ ਰੋਲਰ ਸਕੇਟਿੰਗ ਚੈਂਪੀਅਨਸ਼ਿਪ -ਸਪੀਡ- ਵਿਚ ਚਾਂਦੀ ਦਾ ਤਮਗਾ ਜਿੱਤ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਰੋਲਿੰਗ ਟਾਇਗਰ ਅਕਾਦਮੀ ਇਹ ਖਿਡਾਰਨ ਪਹਿਲਾਂ ਵੀ ਕਈ ਤਮਗੇ ਜਿੱਤ ਚੁੱਕੀ ਹੈ ਤੇ ਉਹ ਅਗਾਮੀ ਰਾਸ਼ਟਰੀ ਪ੍ਰਤੀਯੋਗਤਾ ਵਿਚ ਭਾਗ ਲਏ ਗਈ।

ਜੇਤੂ ਤਗਮੇ ਨਾਲ ਨਵਯਾ ਗੁਪਤਾ। ਅਜੀਤ ਤਸਵੀਰ 15-11-2026
ਬਨੂੜ, 14 ਨਵੰਬਰ (ਭੁਪਿੰਦਰ ਸਿੰਘ)-ਸੇਕੇਰਡ ਹਾਟ ਸਕੂਲ ਸੈਕਟਰ 26 ਦੀ ਵਿਦਿਆਰਥਣ ਨਵਯਾ ਗੁਪਤਾ ਨੇ ਗੁਰੂਗ੍ਰਾਂਮ ਵਿਚ ਹੋਈ 40ਵੀ ਹਰਿਆਣਾ ਰਾਜ ਰੋਲਰ ਸਕੇਟਿੰਗ ਚੈਂਪੀਅਨਸ਼ਿਪ -ਸਪੀਡ- ਵਿਚ ਚਾਂਦੀ ਦਾ ਤਮਗਾ ਜਿੱਤ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਰੋਲਿੰਗ ਟਾਇਗਰ ਅਕਾਦਮੀ ਇਹ ਖਿਡਾਰਨ ਪਹਿਲਾਂ ਵੀ ਕਈ ਤਮਗੇ ਜਿੱਤ ਚੁੱਕੀ ਹੈ ਤੇ ਉਹ ਅਗਾਮੀ ਰਾਸ਼ਟਰੀ ਪ੍ਰਤੀਯੋਗਤਾ ਵਿਚ ਭਾਗ ਲਏ ਗਈ। ਨਵਯਾ ਗੁਪਤਾ ਨੂੰ ਸਕੂਲ ਦੇ ਸਮੂਹ ਸਟਾਫ਼ ਤੇ ਅਕਾਦਮੀ ਦੇ ਆਹੁਦੇਦਾਰਾਂ ਨੇ ਵਧਾਈ ਦਿੱਤੀ।
ਪਿਛਲੀ ਖ਼ਬਰ ਸਬਜ਼ੀ ਮੰਡੀ ਸਮਾਣਾ ਦੇ ਨਵੇਂ ਸ਼ੈੱਡ ਦਾ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਕੀਤਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਦੀ... ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ 8ਵਾਂ ਨਾਭਾ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸ਼ੁਰੂ, ਬਲਤੇਜ ਪੰਨੂੰ ਨੇ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।