ਸਮਾਣਾ ਮੰਡੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਸਟੀਲ ਕਵਰ ਸ਼ੈਡ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਸਮਾਣਾ, 14 ਨਵੰਬਰ (ਪ੍ਰੀਤਮ ਸਿੰਘ ਨਾਗੀ)-ਮਾਰਕਿਟ ਕਮੇਟੀ ਸਮਾਣਾ ਅਧੀਨ ਆਉਂਦੀ ਸਬਜੀ ਮੰਡੀ ਵਿਖੇ ਸਟੀਲ ਕਵਰ ਸ਼ੈਡ ਦਾ ਉਦਘਾਟਨ ਸਮਾਰੋਹ ਕੀਤਾ ਗਿਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।
ਮਾਤਾ ਹਰਪਾਲ ਕੌਰ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। ਤਸਵੀਰ : ਪ੍ਰੀਤਮ ਸਿੰਘ ਨਾਗੀ
15-11-2026