16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਦੋ ਲੜਕੀਆਂ ਨੂੰ ਵਰਗਲਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 16 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀਆਂ ਰਹਿਣ ਵਾਲੀਆਂ ਦੋ ਲੜਕੀਆਂ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲਿਜਾਉਣ ਦੇ ਮਾਮਲੇ ’ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪਹਿਲੇ ਕੇਸ ’ਚ ਲੜਕੀ ਦੇ ਮਾਪਿਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੀ ਲੜਕੀ 11ਵੀਂ ਕਲਾਸ ਵਿਚ ਪੜ੍ਹਦੀ ਹੈ ਜਦੋਂ ਉਹ ਘਰ ਵਾਪਸ ਨਹੀਂ ਆਈ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਕ ਲੜਕਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ।

ਅਜੀਤ ਡੈਸਕ 17-11-2026
ਪਟਿਆਲਾ, 16 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀਆਂ ਰਹਿਣ ਵਾਲੀਆਂ ਦੋ ਲੜਕੀਆਂ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲਿਜਾਉਣ ਦੇ ਮਾਮਲੇ ’ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪਹਿਲੇ ਕੇਸ ’ਚ ਲੜਕੀ ਦੇ ਮਾਪਿਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੀ ਲੜਕੀ 11ਵੀਂ ਕਲਾਸ ਵਿਚ ਪੜ੍ਹਦੀ ਹੈ ਜਦੋਂ ਉਹ ਘਰ ਵਾਪਸ ਨਹੀਂ ਆਈ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਕ ਲੜਕਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ। ਜਿਸ ਦੀ ਸ਼ਿਕਾਇਤ ’ਤੇ ਪੁਲਿਸ ਨੇ ਉਕਤ ਲੜਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੂਜੇ ਕੇਸ ’ਚ ਲੜਕੀ ਦੇ ਮਾਪਿਆਂ ਨੇ ਪੁਲਿਸ ਨੂੰ ਦੱਸਿਆ ਕਿ 11 ਨਵੰਬਰ ਦੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ। ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸਮਾਪਤ ਅਗਲੀ ਖ਼ਬਰ ਭਾਜਪਾ ਵਲੋਂ ਆਪਣੇ 30 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।