8 ਵੀਂ ਜਮਾਤ ਦੀ ਲੜਕੀ ਭੇਦ ਭਰੇ ਹਾਲਾਤ ’ਚ ਲਾਪਤਾ
ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੀ 8ਵੀਂ ਜਮਾਤ ਵਿਚ ਪੜ੍ਹਨ ਵਾਲੀ ਨਾਬਾਲਗ ਲੜਕੀ ਭੇਦ ਭਰੇ ਹਾਲਾਤ ਵਿਚ ਲਾਪਤਾ ਹੋ ਗਈ ਹੈ। ਇਸ ਸੰਬੰਧੀ ਲੜਕੀ ਦੇ ਮਾਪਿਆਂ ਨੇ ਥਾਣਾ ਤ੍ਰਿਪੜੀ ਵਿਚ ਸ਼ਿਕਾਇਤ ਦਰਜ ਕਰਵਾਈ ਕਿ ਰੋਜਾਨਾ ਦੀ ਤਰ੍ਹਾਂ ਉਹ ਕੰਮ ਤੋਂ ਗਏ ਹੋਏ ਸੀ ਤਾਂ ਜਦੋਂ ਉਹ ਵਾਪਸ ਘਰ ਆਏ ਤਾਂ ਲੜਕੀ ਘਰ ਨਹੀਂ ਸੀ।
ਅਜੀਤ ਡੈਸਕ
18-11-2026