ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ
ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਪਟਿਆਲਾ ਦੇ ਬਲਾਕ ਪਟਿਆਲਾ-2 ਵੱਲੋਂ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਇਹਨਾਂ ਵੱਖ-ਵੱਖ ਮੁਕਾਬਲਿਆਂ ਵਿੱਚ ਬਲਾਕ ਅਧੀਨ ਪੈਂਦੇ 60 ਦੇ ਕਰੀਬ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
21-11-2026