ਵਾਰਡ ਨੰਬਰ 41 ਤੋਂ ‘ਆਪ’ ਉਮੀਦਵਾਰ ਮਨਪ੍ਰੀਤ ਨੇ ਆਰੰਭੀ ਚੋਣ ਮੁਹਿੰਮ
ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਦੇ ਵਾਰਡ ਨੰਬਰ 41 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਪ੍ਰੀਤ ਕੌਰ ਵਲੋਂ ਵਾਰਡ ’ਚ ਵੋਟਰਾਂ ਨਾਲ ਘਰ-ਘਰ ਜਾ ਕੇ ਸੰਪਰਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ‘ਆਪ’ ਆਗੂ ਅੰਮ੍ਰਿਤ ਪਾਲ ਸਿੰਘ ਪਾਲੀ ਵੀ ਮੌਜੂਦ ਰਹੇ।
ਅਜੀਤ ਡੈਸਕ
22-11-2026