22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ

ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਤੇ ਪ੍ਰਬੰਧਕੀ ਕਮੇਟੀ ਵਲੋਂ 23 ਨਵੰਬਰ ਨੂੰ ਸਵੇਰੇ 9 ਵਜੇ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾਵੇਗਾ। ਪ੍ਰਿੰਸੀਪਲ ਅਵਤਾਰ ਸਿੰਘ ਸਿੱਧੂਪੁਰ ਨੇ ਦੱਸਿਆ ਕਿ ਇਹ ਨਗਰ ਕੀਰਤਨ ਖ਼ਾਲਸਾ ਸਕੂਲ ਤੋਂ ਆਰੰਭ ਹੋ ਕੇ ਨਗਰ ਦੇ ਸਮੂਹ ਗੁਰੂ ਘਰਾਂ ’ਚ ਨਤਮਸਤਕ ਹੁੰਦਾ ਹੋਇਆ ਮੁੜ ਸਕੂਲ ਵਿਚ ਹੀ ਸੰਪੂਰਨ ਹੋਵੇਗਾ।

ਅਜੀਤ ਡੈਸਕ 22-11-2026

ਪਿਛਲੀ ਖ਼ਬਰ ਨਗਰ ਕੌਸ਼ਲ ਦੇ ਸਾਬਕਾ ਵਾਈਸ ਪ੍ਰਧਾਨ ਭੂਰੇ ਨੂੰ ਸਦਮਾ, ਭਰਾ ਦਾ ਇੰਗਲੈਂਡ ’ਚ ਦਿਹਾਂਤ ਅਗਲੀ ਖ਼ਬਰ ਮੰਡੀਆਂ ’ਚ ਸਰਕਾਰੀ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ-ਹਰਮੀਤ ਸਿਘ ਪਠਾਣਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।