24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ : ਚੇਅਰਮੈਨ ਟਿਵਾਣਾ

ਭਾਦਸੋਂ, 23 ਨਵੰਬਰ (ਪ੍ਰਦੀਪ ਦੰਦਰਾਲਾ)-ਆਉਣ ਵਾਲ਼ੀ 26 ਨਵੰਬਰ ਦਿਨ ਵੀਰਵਾਰ ਨੂੰ ਮੋਗਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਇਤਿਹਾਸਕ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਨਾਭਾ ਗੁਰਦੀਪ ਸਿੰਘ ਟਿਵਾਣਾ ਨੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 24-11-2026
ਭਾਦਸੋਂ, 23 ਨਵੰਬਰ (ਪ੍ਰਦੀਪ ਦੰਦਰਾਲਾ)-ਆਉਣ ਵਾਲ਼ੀ 26 ਨਵੰਬਰ ਦਿਨ ਵੀਰਵਾਰ ਨੂੰ ਮੋਗਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਇਤਿਹਾਸਕ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਨਾਭਾ ਗੁਰਦੀਪ ਸਿੰਘ ਟਿਵਾਣਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਪੁੱਜੇਗੀ। ਇਸ ਤੋਂ ਇਲਾਵਾ ਚੇਅਰਮੈਨ ਟਿਵਾਣਾ ਨੇ ਅੱਗੇ ਕਿਹਾ ਇਲਾਕੇ ਦੇ ਪਿੰਡਾਂ ’ਚੋਂ ਵੱਡੀ ਗਿਣਤੀ ‘ਆਪ’ ਪਾਰਟੀ ਦੇ ਵਰਕਰ ਭਾਰੀ ਗਿਣਤੀ ’ਚ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਬਨੂੜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।