ਫ੍ਰੀਡਮ ਫਾਈਟਰ ਪਰਿਵਾਰਾਂ ਦੇ ਲੰਬਿਤ ਮਸਲੇ ਜਲਦ ਹੱਲ ਹੋਣਗੇ- ਏ.ਡੀ.ਸੀ.ਅਨੁਪ੍ਰਿਤਾ ਜੌਹਲ
ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਦੀ ਅਗਵਾਈ ਹੇਠ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ, ਪਟਿਆਲਾ (ਪੰਜਾਬ) ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ।
ਅਜੀਤ ਡੈਸਕ
26-11-2026