ਸਰਪੰਚ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਨਵ - ਨਿਯੁਕਤ ਬੀ . ਡੀ . ਓ . ਭੁਨਰਹੇੜੀ ਬਲਜੀਤ ਸਿੰਘ ਸੋਹੀ ਸਨਮਾਨਿਤ ਪਿੰਡ ਕਛਵਾ ਦੀ ਪੰਚਾਇਤ ਵਲੋਂ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਅਤੇ ਆਪਸੀ ਤਾਲਮੇਲ ਵਧਾਉਣ ਦਾ ਭਰੋਸਾ
ਦੇਵੀਗੜ੍ਹ, 28 ਨਵੰਬਰ (ਰਾਜਿੰਦਰ ਸਿੰਘ ਮੌਜੀ)-ਬਲਾਕ ਭੁਨਰਹੇੜੀ ਅਧੀਨ ਪੈਂਦੇ ਪਿੰਡ ਕਛਵਾ ਦੀ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਬਲਾਕ ਭੁਨਰਹੇੜੀ ਦੇ ਨਵ-ਨਿਯੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ.
ਬੀ.ਡੀ.ਓ. ਦਫਤਰ ਭੁਨਰਹੇੜੀ ਵਿਖੇ ਬੀ.ਡੀ.ਓ. ਬਲਜੀਤ ਸਿੰਘ ਸੋਹੀ ਨੂੰ ਸਨਮਾਨਿਤ ਕਰਦੇ ਹੋਏ ਪਿੰਡ ਕਛਵਾ ਦੀ ਸਰਪੰਚ ਮਨਪ੍ਰੀਤ ਕੌਰ। ਨਾਲ ਹਨ ਬਲਵਿੰਦਰ ਸਿੰਘ, ਕਰਤਾਰ ਸਿੰਘ ਅਤੇ ਸਵਰਨ ਸਿੰਘ। ਅਜੀਤ ਤਸਵੀਰ
29-11-2026