28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰਦੁਆਰਾ ਸਿੰਘ ਸਭਾ ਭਾਦਸੋਂ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਕਰਵਾਇਆ

ਭਾਦਸੋਂ, 28 ਨਵੰਬਰ (ਗੁਰਬਖਸ ਸਿੰਘ ਵੜੈਚ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਭਾਦਸੋਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰ ਪਾਲ ਸਿੰਘ ਘੋੜਿਆਂ ਵਾਲਾ ਗੁਰਦੁਆਰਾ ਸਾਹਿਬ ਨਾਭਾ ਵੱਲੋਂ ਕਥਾ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 29-11-2026
ਭਾਦਸੋਂ, 28 ਨਵੰਬਰ (ਗੁਰਬਖਸ ਸਿੰਘ ਵੜੈਚ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਭਾਦਸੋਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰ ਪਾਲ ਸਿੰਘ ਘੋੜਿਆਂ ਵਾਲਾ ਗੁਰਦੁਆਰਾ ਸਾਹਿਬ ਨਾਭਾ ਵੱਲੋਂ ਕਥਾ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਭਾਈ ਰਾਜਿੰਦਰਪਾਲ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਭਾਈ ਰਣਧੀਰ ਸਿੰਘ ਢੀਂਡਸਾ, ਅਮਰਜੀਤ ਸਿੰਘ ਪ੍ਰਧਾਨ, ਸਤਨਾਮ ਸਿੰਘ ਖਾਲਸਾ, ਮਾਸਟਰ ਮਨੋਹਰ ਸਿੰਘ, ਮਾਸਟਰ ਰਾਮਸਰੂਪ ਸਿੰਘ, ਸਤਨਾਮ ਸੰਧੂ, ਗੁਰਮੇਲ ਸਿੰਘ, ਨਰਿੰਦਰ ਸਿੰਘ, ਜਤਿੰਦਰ ਸਿੰਘ ਬੌਬੀ, ਲਖਵਿੰਦਰ ਸਿੰਘ ਰੂਪਰਾਏ, ਜਸਵੀਰ ਸਿੰਘ, ਲਾਡੀ ਦੇਵੇ,ਰਾਜ ਕੁਮਾਰ ਖਨੌੜਾ ਵਾਲੇ, ਲੱਕੀ ਟੇਲਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜਰ ਸੀ।
ਪਿਛਲੀ ਖ਼ਬਰ ਨਾਭਾ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਰਸਤੇ ਵਿਚ ਸੰਗਤਾਂ ਵਲੋਂ ਸ਼ੋਭਾ ਯ... ਅਗਲੀ ਖ਼ਬਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਢਿੱਲੋਂ ਵਾਹਵਾ ਖੱਟਣ ਦੇ ਚੱਕਰ ’ ਚ ਵਿਰੋਧੀ ਧਿਰ ਦੇ ਉਮੀਦਵਾਰਾਂ ਨਾਲ ਦਿਸੇ ਭਿੜਦੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।