25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐਡੀਸ਼ਨਲ ਐਸ.ਐਚ.ਓ. ਹਰਦੇਵ ਸਿੰਘ ਨੇ ਬਾਜਾਖਾਨਾ ਥਾਣੇ ਦਾ ਚਾਰਜ ਸੰਭਾਲਿਆ

ਬਾਜਾਖਾਨਾ, 22 ਅਗਸਤ (ਜਗਦੀਪ ਸਿੰਘ ਗਿੱਲ)–ਅੱਜ ਸਥਾਨਕ ਥਾਣੇ ਦਾ ਬਤੌਰ ਐਡੀਸ਼ਨਲ ਐਸ. ਐਚ.

ਅਜੀਤ ਡੈਸਕ 23-08-2026
ਬਾਜਾਖਾਨਾ, 22 ਅਗਸਤ (ਜਗਦੀਪ ਸਿੰਘ ਗਿੱਲ)–ਅੱਜ ਸਥਾਨਕ ਥਾਣੇ ਦਾ ਬਤੌਰ ਐਡੀਸ਼ਨਲ ਐਸ. ਐਚ. ਓ ਹਰਦੇਵ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਥਾਣਾ ਬਾਜਾਖਾਨਾ ਦੇ ਹਦੂਦ ਅੰਦਰ ਕਿਸੇ ਵੀ ਵਿਅਕਤੀ ਨੂੰ ਗੈਰ ਕਾਨੂੰਨੀ ਕਾਰਵਾਈ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਕਿਸੇ ਵੀ ਤਰ੍ਹਾਂ ਦੇ ਨਸ਼ੇ ਵੇਚਣ ਅਤੇ ਤਸਕਰੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮਾੜੇ ਅਨਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਨੂੰ ਕਰਨ ਵਾਲੇ ਸਖ਼ਸ਼ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਥਾਣਾ ਬਾਜਾਖਾਨਾ ਦੇ ਮੁਨਸ਼ੀ ਸੁਖਪ੍ਰੀਤ ਕੌਰ, ਹੌਲਦਾਰ ਹਰਪਾਲ ਸਿੰਘ, ਏ.ਐਸ.ਆਈ ਸੁਖਮੰਦਰ ਸਿੰਘ, ਵੀਰਪਾਲ ਕੌਰ, ਹੌਲਦਾਰ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ . ਬੀ . ਆਰ . ਐਸ ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਦੀਆਂ ਵਿਦਿਆਰਥਣਾਂ ਨੇ ਜਾਗਰੂਕਤਾ ਸੈਮੀਨਾਰ ਅਤੇ ਰੈਲੀ ’ ਚ ਲਿਆ ਭਾਗ ਅਗਲੀ ਖ਼ਬਰ ਸਮੂਹਿਕ ਛੁੱਟੀ ਲੈਣ ਲਈ ਸਿੱਖਿਆ ਅਧਿਕਾਰੀਆਂ ਨੂੰ ਅਧਿਆਪਕਾਂ ਨੇ ਸੌਂਪੇ ਨੋਟਿਸ ਸਮੂਹਿਕ ਛੁੱਟੀ ਕਰਕੇ 27 ਅਗਸਤ ਦੇ ਮਹਾਂਬੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।