23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਧਰਨਾ 29 ਵੇਂ ਦਿਨ ਵੀ ਲਗਾਤਾਰ ਜਾਰੀ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਡਵੀਜ਼ਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਤੇ ਪ੍ਰਧਾਨ ਵਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੈਸਕੋ ਦੇ ਸਾਰੇ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਸ਼ਾਮਿਲ ਕਰਨ ਦੀ ਮੰਗ ਨੂੰ ਲੈ ਕੇ ਡਵੀਜ਼ਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਤੇ ਧਰਨਾ 29ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿਚ ਸ਼ਾਮਿਲ ਆਗੂਆਂ ਵਲੋਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕੇ ਜਿੰਨੀ ਦੇਰ ਤੱਕ ਪੈਸਕੋ ਦੇ ਸਮੂਹ ਕਾਮਿਆਂ ਦੀਆ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਅਤੇ ਰਹਿੰਦੀਆਂ ਕੈਟਾਗਿਰੀਆ ਨੂੰ ਮਹਿਕਮੇ ਵਿਚ ਮਰਜ਼ ਨਹੀਂ ਕੀਤਾ ਜਾਂਦਾ ਤਾਂ ਮਜ਼ਬੂਰਨ ਪ੍ਰਦਰਸ਼ਨ ਨੂੰ ਤਿੱਖਾ ਕੀਤਾ ਜਾਵੇਗਾ।

ਅਜੀਤ ਡੈਸਕ 23-08-2026

ਪਿਛਲੀ ਖ਼ਬਰ ਐਸ . ਡੀ . ਸਕੂਲ ਵਿਖੇ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਲਈ ਸੰਗਤ ’ ਚ ਭਾਰੀ ਉਤਸ਼ਾਹ ਸੰਗਤਾਂ ਨੇ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਕਾਕਾ ਬਰਾੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।