26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸਾਬਕਾ ਐੱਮ. ਪੀ.

ਗੁਰਜਿੰਦਰ ਕੌਰ ਗਿੱਲ 25-08-2026
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸਾਬਕਾ ਐੱਮ.ਪੀ. ਸਵ. ਭਾਈ ਸ਼ਮਿੰਦਰ ਸਿੰਘ, ਸਵ. ਭਾਈ ਨਰਿੰਦਰ ਸਿੰਘ ਅਤੇ ਭਾਈ ਅਪਮਿੰਦਰ ਸਿੰਘ ਦੀ ਭੈਣ ਸਥਾਨਕ ਬੂੜਾ ਗੁੱਜਰ ਰੋਡ ਨਿਵਾਸੀ ਗੁਰਜਿੰਦਰ ਕੌਰ ਗਿੱਲ ਧਰਮਪਤਨੀ ਸਵ- ਤੇਜਿੰਦਰ ਸਿੰਘ ਗਿੱਲ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਮੌਤ ’ਤੇ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਸਮੇਤ ਇੰਜੀ. ਅਸ਼ੋਕ ਕੁਮਾਰ ਭਾਰਤੀ, ਸਾਹਿਲ ਕੁਮਾਰ ਹੈਪੀ, ਸ਼ੈਲਜਾ ਗਿਰਧਰ, ਡਾ. ਜਸਵਿੰਦਰ ਸਿੰਘ, ਸੁਖਬੰਸ ਸਿੰਘ ਚਹਿਲ, ਗਗਨ ਥੰਨਾ ਅਤੇ ਰਜਿੰਦਰ ਖੁਰਾਣਾ ਸਮੇਤ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਦੁੱਖ ਪ੍ਰਗਟਾਉਂਦੇ ਹੋਏ ਭਾਈ ਤੇ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਪਿਛਲੀ ਖ਼ਬਰ ਬਾਵਰੀਆ ਸਮਾਜ ਸੰਗਠਨ ਇਕਾਈ ਬਰਗਾੜੀ ਦੀ ਹੋਈ ਚੋਣ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।