ਸ੍ਰੀ ਗੁਰੂ ਰਵਿਦਾਸ ਸੁਸਾਇਟੀ ਨੇ ਬਲਬੀਰ ਕੁਮਾਰ ਨੂੰ ਸੇਵਾ ਮੁਕਤੀ ’ਤੇ ਕੀਤਾ ਸਨਮਾਨਿਤ
ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਰਵਿਦਾਸ ਸੁਸਾਇਟੀ ਵਲੋਂ ਸੁਪਰਡੈਂਟ ਗਰੇਡ 2 ਬਲਬੀਰ ਕੁਮਾਰ ਨੂੰ ਸੇਵਾ ਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਵਲੋਂ ਬਲਬੀਰ ਕੁਮਾਰ ਨੂੰ ਬੇਦਾਗ ਸੇਵਾ ਮੁਕਤ ਹੋਣ ’ਤੇ ਵਧਾਈਆਂ ਦਿੱਤੀਆਂ।
ਸ੍ਰੀ ਗੁਰੂ ਰਵਿਦਾਸ ਸੁਸਾਇਟੀ ਦੇ ਅਹੁਦੇਦਾਰ ਸੁਪਰਡੈਂਟ ਗਰੇਡ 2 ਬਲਬੀਰ ਕੁਮਾਰ ਨੂੰ ਸੇਵਾ ਮੁਕਤੀ ’ਤੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
25-08-2026