30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਆਈਲੈਟਸ ’ ਚ 8.5 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਸੁਮਨਦੀਪ ਕੌਰ ਢਿੱਲੋਂ ਵਾਸੀ ਢਾਬ ਗੁਰੂ ਕੀ ਨੇ ਕੰਪਿਊਟਰ ਬੇਸਡ ਆਈਲੈਟਸ ਦੀ ਪ੍ਰੀਖਿਆ ’ਚ 8. 5 ਬੈਂਡ ਪ੍ਰਾਪਤ ਕੀਤੇ ਹਨ।

ਅਜੀਤ ਡੈਸਕ 30-08-2026
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਸੁਮਨਦੀਪ ਕੌਰ ਢਿੱਲੋਂ ਵਾਸੀ ਢਾਬ ਗੁਰੂ ਕੀ ਨੇ ਕੰਪਿਊਟਰ ਬੇਸਡ ਆਈਲੈਟਸ ਦੀ ਪ੍ਰੀਖਿਆ ’ਚ 8.5 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. ’ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉ੍ਹਨਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ ’ਚ ਵਰਦਾਨ ਸਾਬਿਤ ਹੋ ਰਿਹਾ ਹੈ। ਵਿਦਿਆਰਥਣ ਸੁਮਨਦੀਪ ਕੌਰ ਢਿੱਲੋਂ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਕਾਰਨ ਉਸਨੇ 8.5 ਬੈਂਡ ਪ੍ਰਾਪਤ ਕੀਤੇ ਹਨ। ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵਧਾਈ ਦਿੱਤੀ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ( ਰਾਜੇਵਾਲ ) ਦੀ ਮੀਟਿੰਗ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਆਰ . ਓ . ਤੇ ਜਨਰੇੇਟਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।