30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਇੰਪੀਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ ਚ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ 70 ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵੁਸ਼ੂ ਖੇਡ (ਲੜਕੇ) ਵਿਚ ਗੁਰਨੂਰ ਸਿੰਘ, ਮਨਤਾਜ ਬਰਾੜ, ਅਭੇਪਾਲ ਸਿੰਘ, ਸਾਹਿਬ ਸਿੰਘ, ਰਸਮੀਤ ਸਿੰਘ, ਖੁਸ਼ਵਰ ਸ਼ਰਮਾ, ਦਵਿੰਦਰ ਸਿੰਘ ਨੇ ਸੋਨ ਤਗ਼ਮਾ ਹਾਸਿਲ ਕੀਤਾ।

ਅਜੀਤ ਡੈਸਕ 30-08-2026
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ 70 ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵੁਸ਼ੂ ਖੇਡ (ਲੜਕੇ) ਵਿਚ ਗੁਰਨੂਰ ਸਿੰਘ, ਮਨਤਾਜ ਬਰਾੜ, ਅਭੇਪਾਲ ਸਿੰਘ, ਸਾਹਿਬ ਸਿੰਘ, ਰਸਮੀਤ ਸਿੰਘ, ਖੁਸ਼ਵਰ ਸ਼ਰਮਾ, ਦਵਿੰਦਰ ਸਿੰਘ ਨੇ ਸੋਨ ਤਗ਼ਮਾ ਹਾਸਿਲ ਕੀਤਾ। ਪ੍ਰਿੰਸੀਪਲ ਸਮਨਦੀਪ ਕੌਰ ਗਿੱਲ, ਸਕੂਲ ਪ੍ਰਬੰਧਕ ਕਮੇਟੀ, ਸਟਾਫ਼ ਅਤੇ ਕੋਚਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸਤਿਕਾਰ ਸਖੀਆਂ ਦੀ ਮਿਹਨਤ ਸਦਕਾ 75 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ ਕਿਹਾ, ‘ਮੁੱਖ ਮੰਤਰੀ ਮਾਵਾਂ-... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ - ਵੱਖ ਪਿੰਡਾਂ ’ ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।