05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਸ਼ਾਲ ਖ਼ੂਨਦਾਨ ਕੈਂਪ 10 ਨੂੰ

ਫ਼ਰੀਦਕੋਟ, 4 ਸਤੰਬਰ (ਪੁਰਬਾ)-ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ‘ਮੇਲਾ ਖ਼ੂਨ ਦਾਨੀਆਂ ਦਾ’ ਵਿਸ਼ਾਲ ਖ਼ੂਨਦਾਨ ਕੈਂਪ 10 ਸਤੰਬਰ 2026 ਨੂੰ ਸਵੇਰੇ 8 ਵਜੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਬਾਬਾ ਫ਼ਰੀਦ ਸੁਸਾਇਟੀ ਧਾਰਮੀਕ ਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 05-09-2026
ਫ਼ਰੀਦਕੋਟ, 4 ਸਤੰਬਰ (ਪੁਰਬਾ)-ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ‘ਮੇਲਾ ਖ਼ੂਨ ਦਾਨੀਆਂ ਦਾ’ ਵਿਸ਼ਾਲ ਖ਼ੂਨਦਾਨ ਕੈਂਪ 10 ਸਤੰਬਰ 2026 ਨੂੰ ਸਵੇਰੇ 8 ਵਜੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਬਾਬਾ ਫ਼ਰੀਦ ਸੁਸਾਇਟੀ ਧਾਰਮੀਕ ਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੁਸਾਇਟੀ ਦੇ ਪ੍ਰਬੰਧਕਾਂ ਨੇ ਦਿੱਤੀ।
ਪਿਛਲੀ ਖ਼ਬਰ ਟਕਸਾਲੀ ਵਰਕਰਾਂ ਦੀਆਂ ਨਿਯੁਕਤੀਆਂ ਨਾਲ ਅਕਾਲੀ ਦਲ ਹੋਵੇਗਾ ਹੋਰ ਮਜ਼ਬੂਤ-ਢਿੱਲੋਂ ਬਰਗਾੜੀ ਅਗਲੀ ਖ਼ਬਰ ਸ੍ਰੀ ਅਗਰਵਾਲ ਸਭਾ ਜੈਤੋ ਵਲੋਂ ਲੜਕੀ ਦੇ ਵਿਆਹ ’ਚ ਸਹਿਯੋਗ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।