ਭਾਕਿਯੂ ਏਕਤਾ (ਉਗਰਾਹਾਂ) ਦਾ ਧਰਨਾ 10ਵੇਂ ਦਿਨ ਵੀ ਜਾਰੀ ਰਿਹਾ
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ 10ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੀ ਸਟੇਜ ਵੱਡੇ ਹਿੱਤਾਂ ਲਈ ਸਾਂਝੇ ਮੁਲਾਜ਼ਮ ਏਕੇ ਨੂੰ ਸਮਰਪਿਤ ਕੀਤੀ ਗਈ।
ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਪਿੰਡ ਥਰਾਜਵਾਲਾ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ। ਤਸਵੀਰ: ਸ਼ਿਵਰਾਜ ਸਿੰਘ ਬਰਾੜ
09-09-2026