ਗੁਰਵਿੰਦਰ ਸਿੰਘ ਧਾਲੀਵਾਲ ਰਾਜਾ ਬਰਕੰਦੀ ਜ਼ਿਲ੍ਹਾ ਯੁਵਾ ਮੋਰਚਾ ਭਾਜਪਾ ਦੇ ਪ੍ਰਧਾਨ ਬਣੇ
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਇਲਾਕੇ ਦੇ ਨੌਜਵਾਨ ਆਗੂ ਗੁਰਵਿੰਦਰ ਸਿੰਘ ਧਾਲੀਵਾਲ ਰਾਜਾ ਬਰਕੰਦੀ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਯੁਵਾ ਮੋਰਚਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੁਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ।
ਅਜੀਤ ਡੈਸਕ
13-09-2026