ਕਿਰਤੀ ਕਿਸਾਨ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦਾ ਦਿਹਾਂਤ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਘਣੀਆਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਬਾਜਾਖਾਨਾ, 12 ਸਤੰਬਰ (ਜੀਵਨ ਗਰਗ)-ਪਿੰਡ ਘਣੀਆਂ ਨਿਵਾਸੀ ਯੂਥ ਅਕਾਲੀ ਆਗੂ ਅਮਰਪਾਲ ਸਿੰਘ ਬਰਾੜ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਘਣੀਆਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ।
ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਘਣੀਆਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
14-09-2026