ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੇ ਸਮੂਹ ਮੈਂਬਰਾਂ ਨੇ ਗੁਰਧਾਮਾਂ ਦੇ ਦਰਸ਼ਨ ਕੀਤੇ
ਸਾਦਿਕ , 18 ਸਤੰਬਰ ( ਧੁੰਨਾ )- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ . 295 ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਡਾਕਟਰ ਰਸ਼ਪਾਲ ਸਿੰਘ ਸੰਧੂ ਅਤੇ ਜ਼ਿਲ੍ਹਾ ਜਰਨਲ ਸਕੱਤਰ ਡਾਕਟਰ ਗੁਰਤੇਜ ਮਚਾਕੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਸਾਦਿਕ ਦੇ ਪ੍ਰਧਾਨ ਡਾਕਟਰ ਭਾਰਤ ਭੂਸ਼ਨ ਦੀ ਅਗਵਾਈ ਵਿਚ ਬਲਾਕ ਸਾਦਿਕ ਦੇ ਸਮੂਹ ਮੈਂਬਰਾਂ ਦਾ ਇਕ ਧਾਰਮਿਕ ਟੂਰ ਲਗਾਇਆ ਗਿਆ ।
ਅਜੀਤ ਡੈਸਕ
19-09-2026