ਭਾਣਾ ਪਰਿਵਾਰ ਨੂੰ ਸਦਮਾ, ਪਿਤਾ ਦਾ ਦਿਹਾਂਤ
ਫ਼ਰੀਦਕੋਟ, 24 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਫ਼ਿਲਮੀ ਅਦਾਕਾਰ ਲਛਮਣ ਭਾਣਾ, ਆਮ ਆਦਮੀ ਪਾਰਟੀ ਦੇ ਆਗੂ ਪ੍ਰੀਤਮ ਸਿੰਘ ਭਾਣਾ, ਪ੍ਰਵਾਸੀ ਭਾਰਤੀ ਹਰਬੰਸ ਸਿੰਘ ਭਾਣਾ ਦੇ ਸਤਿਕਾਰਯੋਗ ਪਿਤਾ ਸੁਰਜੀਤ ਸਿੰਘ ਭਾਣਾ ਰਿਟਾਇਰਡ ਸੀਨੀਅਰ ਸਹਾਇਕ ਡਿਪਟੀ ਕਮਿਸ਼ਨਰ ਦਫ਼ਤਰ ਫ਼ਰੀਦਕੋਟ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਇਸ ਦੁੱਖ ਦੀ ਘੜੀ ਵਿਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਪ੍ਰੋਫੈਸਰ ਗੁਰਸੇਵਕ ਸਿੰਘ, ਮਿਸਨ ਸਤਲੁਜ ਪੰਜਾਬ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ, ਰਣਪਿੰਦਰ ਸਿੰਘ ਗੋਲਡੀ, ਸ਼ਿਵਜੀਤ ਸਿੰਘ ਸੰਘਾ, ਮੰਚ ਸੰਚਾਲਕ ਜਸਬੀਰ ਸਿੰਘ ਜੱਸੀ, ਲੋਕ ਗਾਇਕ ਹਰਿੰਦਰ ਸੰਧੂ, ਲੋਕ ਗਾਇਕ ਕੁਲਵਿੰਦਰ ਕੰਵਲ, ਲੋਕ ਗਾਇਕ ਭਿੰਦੇਸ਼ਾਹ ਰਾਜੋਵਾਲੀਆ, ਫਿਲਮੀ ਅਦਾਕਾਰ ਗੁਰਮੀਤ ਸਾਜਨ, ਅਦਾਕਾਰ ਅਮਰਜੀਤ ਸੇਖੋਂ, ਅਦਾਕਾਰ ਰਵੀ ਵੜਿੰਗ, ਨਿਰਦੇਸ਼ਕ ਮਨਜੀਤ ਸਿੰਘ ਟੋਨੀ, ਰਿਟਾ.
ਸੁਰਜੀਤ ਸਿੰਘ ਭਾਣਾ ਦੀ ਫ਼ਾਈਲ ਫ਼ੋਟੋ।
25-09-2026