26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਿਸਾਨ ਆਗੂ ਬਲਵਿੰਦਰ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਪਿੰਡ ਭੁੱਟੀਵਾਲਾ ਵਿਖੇ ਪਹੁੰਚ ਕੇ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਤੇ ਸਪੁੱਤਰਾਂ ਗੁਰਜੀਤ ਸਿੰਘ ਅਤੇ ਮਲਕੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਹੀ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਥਾਂਦੇਵਾਲਾ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਕਿਸਾਨ ਆਗੂ ਹਰਿੰਦਰ ਸਿੰਘ ਥਾਂਦੇਵਾਲਾ, ਸ਼੍ਰੋਮਣੀ ਅਕਾਲੀ ਦਲ ਐਸ.

ਅਜੀਤ ਡੈਸਕ 26-09-2026
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਪਿੰਡ ਭੁੱਟੀਵਾਲਾ ਵਿਖੇ ਪਹੁੰਚ ਕੇ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਤੇ ਸਪੁੱਤਰਾਂ ਗੁਰਜੀਤ ਸਿੰਘ ਅਤੇ ਮਲਕੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਹੀ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਥਾਂਦੇਵਾਲਾ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਕਿਸਾਨ ਆਗੂ ਹਰਿੰਦਰ ਸਿੰਘ ਥਾਂਦੇਵਾਲਾ, ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਫ਼ਰੀਦਕੋਟ ਦੇ ਆਗੂ ਸੁਖਵਿੰਦਰ ਸਿੰਘ ਕੋਟ ਸੁਖੀਆ, ਡਾ. ਸਿਕੰਦਰ ਸਿੰਘ ਰਾਮੇਆਣਾ, ਕਰਮ ਸਿੰਘ ਢਿੱਲਵਾਂ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਨਵਤੇਜ ਸਿੰਘ ਕਾਉਣੀ, ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਘ ਸ਼ਨੀ ਢਿਲੋਂ ਗਿੱਦੜਬਾਹਾ, ਨਰਿੰਦਰ ਸਿੰਘ ਕਾਉਣੀ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਜਗਦੇਵ ਸਿੰਘ ਨਿਆਮੀਵਾਲਾ, ਬੂਟਾ ਸਿੰਘ ਡੇਲਿਆਂਵਾਲੀ, ਭਗਵਾਨ ਸਿੰਘ ਰਣ ਸਿੰਘ ਵਾਲਾ, ਪ੍ਰੀਤਮ ਸਿੰਘ ਢਿੱਲਵਾਂ, ਕੁਲਵੰਤ ਸਿੰਘ ਬੁੱਟਰ, ਜਸਵਿੰਦਰ ਸਿੰਘ ਬੱਗੇਆਣਾ, ਗੁਰਚਰਨ ਸ਼ਰਮਾ ਆਦਿ ਨੇ ਕਿਸਾਨ ਆਗੂ ਬਲਵਿੰਦਰ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਛੱਡ ਹੋਏ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਨੰਬਰਦਾਰਾਂ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।