02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਖ਼ੂਨਦਾਨ ਦਿਵਸ ਮਨਾਇਆ ਸੰਧੂ ਪਰਿਵਾਰ ਨੇ ਵਿਦਿਆਰਥੀ ਭਲਾਈ ਹਿਤ 1100 ਕਿਤਾਬਾਂ ਸਕੂਲ ਨੂੰ ਦਿੱਤੀਆਂ

ਕੋਟਕਪੂਰਾ, 1 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਨੂੰ ਵਿਦਿਆਰਥੀ ਭਲਾਈ ਹਿਤ 1100 ਕਿਤਾਬਾਂ ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਦੀ ਅਗਵਾਈ ’ਚ ਉਨ੍ਹਾਂ ਦੇ ਪੁੱਤਰ ਸਾਹਬਾਜ਼ ਸਿੰਘ ਸੰਧੂ ਵਲੋਂ ਦਿੱਤੀਆਂ ਗਈਆਂ।

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਜੈਤੋ ਵਿਖੇ ਬੱਚੇ ਪ੍ਰੋਗਰਾਮ ਵਿਚ ਭਾਗ ਲੈਂਦੇ ਹੋਏ। ਤਸਵੀਰ : ਗੁਰਚਰਨ ਸਿੰਘ ਗਾਬੜੀਆ 02-10-2026
ਕੋਟਕਪੂਰਾ, 1 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਨੂੰ ਵਿਦਿਆਰਥੀ ਭਲਾਈ ਹਿਤ 1100 ਕਿਤਾਬਾਂ ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਦੀ ਅਗਵਾਈ ’ਚ ਉਨ੍ਹਾਂ ਦੇ ਪੁੱਤਰ ਸਾਹਬਾਜ਼ ਸਿੰਘ ਸੰਧੂ ਵਲੋਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਵਿਚ ਪੜ੍ਹਨ ਦੀ ਰੁਚੀ ਨੂੰ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਰਿਵਾਰ ਵਲੋਂ ਉਕਤ ਉਪਰਾਲਾ ਕੀਤਾ ਗਿਆ। ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੁੰਦੀ ਹੈ। ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਚੰਗੀਆਂ ਕਿਤਾਬਾਂ ਅਤੇ ਪੜ੍ਹਨ ਲਈ ਲੋੜੀਂਦੀ ਸਮੱਗਰੀ ਉਪਲਬਧ ਕਰਵਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸਕੂਲ ਦੇ ਅਧਿਆਪਕ ਸੁਧੀਰ ਸੋਹੀ, ਅਮਨ ਦਿਓੜਾ, ਲਾਇਬ੍ਰੇਰੀ ਇੰਚਾਰਜ ਸੁਖਪ੍ਰੀਤ ਸਿੰਘ, ਜਸਪਾਲ ਸਿੰਘ ਅਧਿਆਪਕਾਂ ਵਲੋਂ ਸੰਧੂ ਪਰਿਵਾਰ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਧੰਨਵਾਦ ਵੀ ਕੀਤਾ ਗਿਆ।
ਪਿਛਲੀ ਖ਼ਬਰ ਕੋਟਕਪੂਰਾ ਵਿਖੇ ਪੰਜਵੀਂ ‘ਰੂਹਾਨੀ ਸ਼ਾਮ’ ਪ੍ਰੋਗਰਾਮ ਭਲਕੇ ਅਗਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ ਨੇ ਪੰਜਾਬ ’ਚੋਂ ਜਿੱਤਿਆ ਕਾਂਸੀ ਦਾ ਤਗ਼ਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।