09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਗਰਾਈਂ ਕਲਾਂ ਦੇ ਕਿਸਾਨ ਦਾ ਨਿਕਲਿਆ 5 ਲੱਖ ਦਾ ਇਨਾਮ

ਪੰਜਗਰਾਈਂ ਕਲਾਂ, 8 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਗਰਾਈਂ ਕਲਾਂ ਦੇ ਕਿਸਾਨ ਗੁਰਜੀਤ ਸਿੰਘ ਬਰਾੜ ਸਪੁੱਤਰ ਚੜ੍ਹ ਸਿੰਘ ਦੇ ਘਰ ਉਸ ਵੇਲੇ ਖ਼ੁਸ਼ੀ ਦਾ ਮਾਹੌਲ ਬਣ ਗਿਆ ਜਦੋਂ ਉਸ ਵਲੋਂ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੀ ਮਹੀਨਾਵਾਰ ਲਾਟਰੀ ਦੀ 200 ਰੁਪਏ ਖਰੀਦ ਟਿਕਟ ’ਤੇ 5 ਲੱਖ ਰੁਪਏ ਦਾ ਇਨਾਮ ਨਿਕਲ ਆਇਆ। ਗੁਰਜੀਤ ਸਿੰਘ ਬਰਾੜ ਦੇ ਦੱਸਣ ਮੁਤਾਬਿਕ ਉਸਨੇ ਕੋਟਕਪੂਰਾ ਤੋਂ ਸ਼ਰਮਾ ਲਾਟਰੀ ਵਿਕਰੇਤਾ ਤੋਂ ਮਹੀਨਾਵਾਰ ਲਾਟਰੀ ਦੀਆਂ 2 ਟਿਕਟਾਂ ਖ਼ਰੀਦੀਆਂ ਸਨ ਜਿਨ੍ਹਾਂ ਵਿਚੋਂ ਇਕ ਉੱਪਰ ਉਸਨੂੰ 5 ਲੱਖ ਰੁਪਏ ਦਾ ਇਨਾਮ ਨਿਕਲਿਆ ਹੈ।

? 09-10-2026
ਪੰਜਗਰਾਈਂ ਕਲਾਂ, 8 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਗਰਾਈਂ ਕਲਾਂ ਦੇ ਕਿਸਾਨ ਗੁਰਜੀਤ ਸਿੰਘ ਬਰਾੜ ਸਪੁੱਤਰ ਚੜ੍ਹ ਸਿੰਘ ਦੇ ਘਰ ਉਸ ਵੇਲੇ ਖ਼ੁਸ਼ੀ ਦਾ ਮਾਹੌਲ ਬਣ ਗਿਆ ਜਦੋਂ ਉਸ ਵਲੋਂ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੀ ਮਹੀਨਾਵਾਰ ਲਾਟਰੀ ਦੀ 200 ਰੁਪਏ ਖਰੀਦ ਟਿਕਟ ’ਤੇ 5 ਲੱਖ ਰੁਪਏ ਦਾ ਇਨਾਮ ਨਿਕਲ ਆਇਆ। ਗੁਰਜੀਤ ਸਿੰਘ ਬਰਾੜ ਦੇ ਦੱਸਣ ਮੁਤਾਬਿਕ ਉਸਨੇ ਕੋਟਕਪੂਰਾ ਤੋਂ ਸ਼ਰਮਾ ਲਾਟਰੀ ਵਿਕਰੇਤਾ ਤੋਂ ਮਹੀਨਾਵਾਰ ਲਾਟਰੀ ਦੀਆਂ 2 ਟਿਕਟਾਂ ਖ਼ਰੀਦੀਆਂ ਸਨ ਜਿਨ੍ਹਾਂ ਵਿਚੋਂ ਇਕ ਉੱਪਰ ਉਸਨੂੰ 5 ਲੱਖ ਰੁਪਏ ਦਾ ਇਨਾਮ ਨਿਕਲਿਆ ਹੈ। ਗੁਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਹੀ ਉਨ੍ਹਾਂ ਨੂੰ ਆਪਣੀ ਇਸ ਲਾਟਰੀ ਨਿਕਲਣ ਬਾਰੇ ਲਾਟਰੀ ਵਿਕਰੇਤਾ ਤੋਂ ਪਤਾ ਲੱਗਾ ਤਾਂ ਉਨ੍ਹਾਂ ਦੇ ਪਰਿਵਾਰ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਇਸ ਖ਼ਸ਼ੁੀ ਦੇ ਮੌਕੇ ’ਤੇ ਪਿੰਡ ਵਾਸੀਆਂ ਵਲੋਂ ਉਸਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸਰਕਾਰ ਬਣਾਉਣ ’ਚ ਸਫ਼ਲ ਹੋਵੇਗੀ : ਕਾਂਗਰਸੀ ਆਗੂ ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ’ਚ ਇੰਟਰ ਕਾਲਜ ਮੂਟ ਕੋਰਟ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।