16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ

ਸਾਦਿਕ, 15 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਸਮਾਗਮ ਕਰਵਾਏ ਗਏ ਜਿਸ ਵਿਚ ਰਾਗੀ ਸਿੰਘਾਂ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਪਾਠ ਦੇ ਭੋਗ ਪਾਏ ਗਏ। ਸਮਾਗਮ ’ਚ ਗੁਰਮੀਤ ਸਿੰਘ, ਬਲਵੀਰ ਸਿੰਘ, ਅੰਗਰੇਜ਼ ਸਿੰਘ, ਗੁਰਪ੍ਰੀਤ ਸਿੰਘ, ਹਰਜੋਤ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

ਅਜੀਤ ਡੈਸਕ 16-10-2026

ਪਿਛਲੀ ਖ਼ਬਰ ਭਾਜਪਾ ਸੂਬਾ ਪ੍ਰਧਾਨ (ਕਿਸਾਨ ਵਿੰਗ) ਲਖਵਿੰਦਰ ਸਿੰਘ ਮੋਮੀ ਤੇ ਜਨਰਲ ਸਕੱਤਰ ਮੇਜਰ ਸਿੰਘ ਟਿੱਬੀ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਬੰਦ ਨੂੰ ਕਸਬਾ ਰੁਪਾਣਾ ’ਚ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।