‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਨੂੰ ਮੌੜ ਪੈਲੇਸ ਵਿਖੇ ਲੱਗੇਗਾ ਵਿਸ਼ੇਸ਼ ਕੈਂਪ ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰੀਵੈਂਸ਼ਨ ਦਿਵਸ ਸੰਬੰਧੀ ਜਾਗਰੂਕਤਾ ਬੈਨਰ ਜਾਰੀ
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਹਰਮਹਿੰਦਰ ਪਾਲ)-ਗਲੋਬਲ ਆਇਉਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰਵੈਂਸ਼ਨ ਦਿਵਸ ਦੇ ਸੰਬੰਧ ਵਿਚ ਦਫ਼ਤਰ ਸਿਵਲ ਸਰਜਨ ਵਿਖੇ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਵਲੋਂ ਜਾਗਰੂਕਤਾ ਬੈਨਰ ਜਾਰੀ ਕੀਤਾ ਗਿਆ।
ਅਜੀਤ ਡੈਸਕ
22-10-2026